ਕੁਰਾਨ - 17:31 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
وَلَا تَقۡتُلُوٓاْ أَوۡلَٰدَكُمۡ خَشۡيَةَ إِمۡلَٰقٖۖ نَّحۡنُ نَرۡزُقُهُمۡ وَإِيَّاكُمۡۚ إِنَّ قَتۡلَهُمۡ كَانَ خِطۡـٔٗا كَبِيرٗا

Transliteration: (Wa laa taqtulooo awlaadakum khashyata imlaaqin nahnu narzuquhum wa iyyaakum; inna qatlahum kaana khit 'an kabeeraa)

31਼ ਤੁਸੀਂ ਗ਼ਰੀਬੀ ਦੇ ਡਰ ਤੋਂ ਆਪਣੀ ਔਲਾਦ ਦੀ ਹੱਤਿਆ ਨਾ ਕਰੋ, ਅਸੀਂ ਉਹਨਾਂ ਨੂੰ ਵੀ ਰਿਜ਼ਕ ਦਿੰਦੇ ਹਾਂ ਅਤੇ ਤੁਹਾਨੂੰ ਵੀ। ਬੇਸ਼ੱਕ ਉਹਨਾਂ (ਔਲਾਦ) ਦਾ ਕਤਲ ਮਹਾ ਪਾਪ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now