ਕੁਰਾਨ - 17:35 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
وَأَوۡفُواْ ٱلۡكَيۡلَ إِذَا كِلۡتُمۡ وَزِنُواْ بِٱلۡقِسۡطَاسِ ٱلۡمُسۡتَقِيمِۚ ذَٰلِكَ خَيۡرٞ وَأَحۡسَنُ تَأۡوِيلٗا

Transliteration: (Wa awful kaila izaa kiltum wa zinoo bilqistaasil mustaqeem; zaalika khairunw wa ahsanu ta'weelaa)

35਼ ਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ ਤੱਕੜੀ ਨਾਲ ਪੂਰਾ ਤੋਲੋ (ਭਾਵ ਡੰਡੀ ਨਾ ਮਾਰੋ) ਇੰਜ ਕਰਨਾ ਹੀ ਠੀਕ ਹੈ ਅਤੇ ਸਿੱਟੇ ਪੱਖੋਂ ਵੀ ਇਹੋ ਠੀਕ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now