ਕੁਰਾਨ - 17:36 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
وَلَا تَقۡفُ مَا لَيۡسَ لَكَ بِهِۦ عِلۡمٌۚ إِنَّ ٱلسَّمۡعَ وَٱلۡبَصَرَ وَٱلۡفُؤَادَ كُلُّ أُوْلَـٰٓئِكَ كَانَ عَنۡهُ مَسۡـُٔولٗا

Transliteration: (Wa laa taqfu maa laisa laka bihee 'ilm; innas sam'a walbasara walfu'aada kullu ulaaa'ika kaana 'anhu mas'oolaa)

36਼ ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now