ਕੁਰਾਨ - 17:37 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
وَلَا تَمۡشِ فِي ٱلۡأَرۡضِ مَرَحًاۖ إِنَّكَ لَن تَخۡرِقَ ٱلۡأَرۡضَ وَلَن تَبۡلُغَ ٱلۡجِبَالَ طُولٗا

Transliteration: (Wa laa tamshi fil ardi marahan innaka lan takhriqal arda wa lan tablughal jibaala toola)

37਼ ਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ ਧਰਤੀ ਨੂੰ (ਆਪਣੀ ਚਾਲ ਨਾਲ) ਪਾੜ ਸਕਦਾ ਹੈਂ ਅਤੇ ਨਾ ਹੀ (ਆਕੜ ਨਾਲ) ਪਹਾੜਾਂ ਦੀਆਂ ਉੱਚਾਈਆਂ ਨੂੰ ਪੁੱਜ ਸਕਦਾ ਹੈਂ।

Sign up for Newsletter

×

Download Our Quran App

For a faster and smoother experience,
install our mobile app now.

Download Now