ਕੁਰਾਨ - 17:4 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
وَقَضَيۡنَآ إِلَىٰ بَنِيٓ إِسۡرَـٰٓءِيلَ فِي ٱلۡكِتَٰبِ لَتُفۡسِدُنَّ فِي ٱلۡأَرۡضِ مَرَّتَيۡنِ وَلَتَعۡلُنَّ عُلُوّٗا كَبِيرٗا

Transliteration: (Wa qadainaaa ilaa Baneee Israaa'eela fil Kitaabi latufsidunna fil ardi marratain; wa lata'lunna'uluwwan kabeeraa)

4਼ ਅਸੀਂ ਬਨੀ-ਇਸਰਾਈਲ ਨੂੰ ਉਹਨਾਂ ਦੀ ਕਿਤਾਬ (ਤੌਰੈਤ) ਵਿਚ ਸਾਫ਼-ਸਾਫ਼ ਸੁਚੇਤ ਕਰ ਦਿੱਤਾ ਸੀ ਕਿ ਤੁਸੀਂ ਧਰਤੀ ’ਤੇ ਦੋ ਵਾਰੀ ਫ਼ਸਾਦ ਕਰੋਗੇ ਤੇ ਵੱਡੀ ਸਰਕਸ਼ੀ ਕਰੋਗੇ।

Sign up for Newsletter

×

Download Our Quran App

For a faster and smoother experience,
install our mobile app now.

Download Now