ਕੁਰਾਨ - 17:41 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
وَلَقَدۡ صَرَّفۡنَا فِي هَٰذَا ٱلۡقُرۡءَانِ لِيَذَّكَّرُواْ وَمَا يَزِيدُهُمۡ إِلَّا نُفُورٗا

Transliteration: (Wa laqad sarrafnaa fee haazal Quraani liyazzakkaroo wa maa yazeeduhum illaa nufooraa)

41਼ ਅਸੀਂ ਤਾਂ ਇਸ਼ਕੁਰਆਨ ਵਿਚ ਹਰ ਪੱਖੋਂ (ਹਕੀਕਤਾਂ ਦੀ) ਚਰਚਾ ਕੀਤੀ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ, ਪਰ ਇਹ ਚੀਜ਼ ਉਹਨਾਂ (ਕਾਫ਼ਿਰਾਂ) ਦੀ ਨਫ਼ਰਤ ਵਿਚ ਵਾਧਾ ਕਰਦੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now