ਕੁਰਾਨ - 17:42 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
قُل لَّوۡ كَانَ مَعَهُۥٓ ءَالِهَةٞ كَمَا يَقُولُونَ إِذٗا لَّٱبۡتَغَوۡاْ إِلَىٰ ذِي ٱلۡعَرۡشِ سَبِيلٗا

Transliteration: (Qul law kaana ma'ahooo aalihatun kamaa yaqooloona izal labtaghaw ilaa zil 'Arshi Sabeela)

42਼ (ਹੇ ਨਬੀ!) ਆਖ ਦਿਓ ਕਿ ਜੇ ਉਸ (ਅੱਲਾਹ) ਦੇ ਨਾਲ ਹੋਰ ਵੀ ਇਸ਼ਟ ਹੁੰਦੇ ਜਿਵੇਂ ਕਿ ਇਹ (ਮੁਸ਼ਰਿਕ ਲੋਕ) ਆਖਦੇ ਹਨ ਤਾਂ ਉਹ ਅਰਸ਼ ਦੇ ਮਾਲਿਕ (ਭਾਵ ਅੱਲਾਹ) ਤਕ ਪਹੁੰਚਣ ਵਾਲੀ ਰਾਹ ਦੀ ਜ਼ਰੂਰ ਹੀ ਭਾਲ ਕਰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now