ਕੁਰਾਨ - 17:48 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
ٱنظُرۡ كَيۡفَ ضَرَبُواْ لَكَ ٱلۡأَمۡثَالَ فَضَلُّواْ فَلَا يَسۡتَطِيعُونَ سَبِيلٗا

Transliteration: (Unzur kaifa daraboo lakal amsaala fadalloo falaa yastatee'oona sabeelaa)

48਼ (ਹੇ ਮੁਹੰਮਦ!) ਵੇਖੋ ਤਾਂ ਉਹ ਤੁਹਾਡੇ ਲਈ ਕਿਹੋ ਜਹੀਆਂ ਮਿਸਾਲਾਂ ਦੇ ਰਹੇ ਹਨ। ਉਹ ਤਾਂ ਭਟਕੇ ਹੋਏ ਲੋਕ ਹਨ, ਹੁਣ ਸਿੱਧੇ ਰਾਹ ਤੁਰਨਾਂ ਉਹਨਾਂ ਦੇ ਵੱਸ ਵਿਚ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now