ਕੁਰਾਨ - 17:49 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
وَقَالُوٓاْ أَءِذَا كُنَّا عِظَٰمٗا وَرُفَٰتًا أَءِنَّا لَمَبۡعُوثُونَ خَلۡقٗا جَدِيدٗا

Transliteration: (Wa qaalooo 'a izaa kunnaa 'izaamanw wa rufaatan 'a innaa lamab'oosoona khalqan jadeedaa)

49਼ ਉਹ ਕਹਿੰਦੇ ਹਨ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਨਵੇਂ ਸਿਰਿਓਂ ਪੈਦਾ ਕਰਕੇ ਫੇਰ ਖੜੇ ਕੀਤੇ ਜਾਵਾਂਗੇ ?

Sign up for Newsletter

×

Download Our Quran App

For a faster and smoother experience,
install our mobile app now.

Download Now