ਕੁਰਾਨ - 17:52 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
يَوۡمَ يَدۡعُوكُمۡ فَتَسۡتَجِيبُونَ بِحَمۡدِهِۦ وَتَظُنُّونَ إِن لَّبِثۡتُمۡ إِلَّا قَلِيلٗا

Transliteration: (Yawma yad'ookum fatastajeeboona bihamdihee wa tazunnoona il labistum illaa qaleela (section 5))

52਼ ਜਿਸ ਦਿਹਾੜੇ ਉਹ (ਅੱਲਾਹ) ਤੁਹਾਨੂੰ ਸੱਦੇਗਾ ਤਾਂ ਤੁਸੀਂ ਉਸਦੀਆਂ ਤਾਰੀਫ਼ਾਂ ਕਰਦੇ ਹੋਏ (ਕਬਰਾਂ ’ਚੋਂ) ਨਿੱਕਲ ਤੁਰੋਂਗੇ ਅਤੇ ਤੁਸੀਂ ਇਹੋ ਸਮਝੋਗੇ ਕਿ ਤੁਹਾਡਾ (ਕਬਰਾਂ ਵਿਚ) ਠਹਿਰਨਾ ਬਹੁਤ ਹੀ ਥੋੜ੍ਹੇ ਸਮੇਂ ਲਈ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now