ਕੁਰਾਨ - 17:53 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
وَقُل لِّعِبَادِي يَقُولُواْ ٱلَّتِي هِيَ أَحۡسَنُۚ إِنَّ ٱلشَّيۡطَٰنَ يَنزَغُ بَيۡنَهُمۡۚ إِنَّ ٱلشَّيۡطَٰنَ كَانَ لِلۡإِنسَٰنِ عَدُوّٗا مُّبِينٗا

Transliteration: (Yawma yad'ookum fatastajeeboona bihamdihee wa tazunnoona il labistum illaa qaleela (section 5))

53਼ (ਹੇ ਨਬੀ!) ਮੇਰੇ ਬੰਦਿਆਂ ਨੂੰ ਆਖ ਦਿਓ ਕਿ ਉਹ ਸੋਹਣੀਆਂ ਗੱਲਾਂ ਹੀ ਮੂੰਹੋਂ ਆਖਿਆ ਕਰਨ। ਬੇਸ਼ੱਕ ਸ਼ੈਤਾਨ ਉਹਨਾਂ ਵਿਚਾਲੇ ਫ਼ਸਾਦ ਕਰਵਾਉਂਦਾ ਹੈ, ਅਸਲ ਵਿਚ ਸ਼ੈਤਾਨ ਮਨੁੱਖ ਦਾ ਖੁੱਲ੍ਹਾ ਵੈਰੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now