ਕੁਰਾਨ - 17:56 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
قُلِ ٱدۡعُواْ ٱلَّذِينَ زَعَمۡتُم مِّن دُونِهِۦ فَلَا يَمۡلِكُونَ كَشۡفَ ٱلضُّرِّ عَنكُمۡ وَلَا تَحۡوِيلًا

Transliteration: (Qulid 'ul lazeena za'amtum min doonihee falaa yamlikoona kashfad durri'ankum wa laa tahweelaa)

56਼ (ਹੇ ਨਬੀ!) ਆਖ ਦਿਓ ਕਿ ਉਨ੍ਹਾਂ ਨੂੰ ਮਦਦ ਲਈ ਬੁਲਾ ਲਓ ਜਿਨ੍ਹਾਂ ਨੂੰ ਤੁਸੀਂ ਉਸ (ਅੱਲਾਹ) ਤੋਂ ਛੁੱਟ ਇਸ਼ਟ ਸਮਝਦੇ ਹੋ। ਨਾ ਤਾਂ ਉਹ ਤੁਹਾਡੇ ਕਿਸੇ ਕਸ਼ਟ ਨੂੰ ਦੂਰ ਕਰਨ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਹੀ ਬਦਲਣ ਦਾ।

Sign up for Newsletter

×

Download Our Quran App

For a faster and smoother experience,
install our mobile app now.

Download Now