ਕੁਰਾਨ - 17:6 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
ثُمَّ رَدَدۡنَا لَكُمُ ٱلۡكَرَّةَ عَلَيۡهِمۡ وَأَمۡدَدۡنَٰكُم بِأَمۡوَٰلٖ وَبَنِينَ وَجَعَلۡنَٰكُمۡ أَكۡثَرَ نَفِيرًا

Transliteration: (Summa radadnaa lakumul karrata 'alaihim wa amdad-naakum-bi amwaalinuw wa baneen; wa ja'alnaakum aksara nafeeraa)

6਼ ਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ ਤੁਹਾਡੇ ਦਿਨ ਫੇਰ ਦਿੱਤੇ ਅਤੇ ਧੰਨ ਦੌਲਤ ਅਤੇ ਔਲਾਦ ਨਾਲ ਤੁਹਾਡੀ ਮਦਦ ਕੀਤੀ ਅਤੇ ਤੁਹਾਡੀ ਸੰਖਿਆ ਵਿਚ ਵੀ ਵਾਧਾ ਕੀਤਾ।

Sign up for Newsletter

×

Download Our Quran App

For a faster and smoother experience,
install our mobile app now.

Download Now