ਕੁਰਾਨ - 17:65 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

65
إِنَّ عِبَادِي لَيۡسَ لَكَ عَلَيۡهِمۡ سُلۡطَٰنٞۚ وَكَفَىٰ بِرَبِّكَ وَكِيلٗا

Transliteration: (Inna 'ibaadee laisa laka 'alaihim sultaan; wa kafaa bi Rabbika Wakeelaa)

65਼ ਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ ਨਹੀਂ ਚੱਲੇਗਾ ਅਤੇ ਤੇਰਾ ਰੱਬ (ਨੇਕ ਬੰਦਿਆਂ ਦੇ) ਕੰਮ ਸਵਾਰਨ ਲਈ ਬਥੇਰਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now