ਕੁਰਾਨ - 17:66 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
رَّبُّكُمُ ٱلَّذِي يُزۡجِي لَكُمُ ٱلۡفُلۡكَ فِي ٱلۡبَحۡرِ لِتَبۡتَغُواْ مِن فَضۡلِهِۦٓۚ إِنَّهُۥ كَانَ بِكُمۡ رَحِيمٗا

Transliteration: (Rabbukumul lazee yuzjee lakumul fulka fil bahri litabtaghoo min fadlih; innahoo kaana bikum Raheemaa)

66਼ ਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ ਬੇੜੀਆਂ ਤੋਰਦਾ ਹੈ ਤਾਂ ਜੋ ਤੁਸੀਂ ਉਸ (ਰੱਬ) ਦਾ ਫ਼ਜ਼ਲ (ਰੋਜ਼ੀ) ਭਾਲ ਸਕੋ। ਉਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now