ਕੁਰਾਨ - 17:74 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

74
وَلَوۡلَآ أَن ثَبَّتۡنَٰكَ لَقَدۡ كِدتَّ تَرۡكَنُ إِلَيۡهِمۡ شَيۡـٔٗا قَلِيلًا

Transliteration: (Wa law laaa an sabbatnaaka laqad kitta tarkanu ilaihim shai'an qaleela)

74਼ (ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।

Sign up for Newsletter

×

Download Our Quran App

For a faster and smoother experience,
install our mobile app now.

Download Now