ਕੁਰਾਨ - 17:75 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
إِذٗا لَّأَذَقۡنَٰكَ ضِعۡفَ ٱلۡحَيَوٰةِ وَضِعۡفَ ٱلۡمَمَاتِ ثُمَّ لَا تَجِدُ لَكَ عَلَيۡنَا نَصِيرٗا

Transliteration: (Izal la azaqnaaka di'fal hayaati wa di'fal mamaati summa laa tajidu laka 'alainaa naseeraa)

75਼ (ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ ਵਿਚ ਵੀ ਤੇ ਮਰਨ ਤੋਂ ਬਾਅਦ ਵੀ ਦੋਹਰਾ ਅਜ਼ਾਬ ਦਿੰਦੇ। ਫੇਰ ਤੁਹਾਨੂੰ ਸਾਡੇ ਮੁਕਾਬਲੇ ਕੋਈ ਵੀ ਸਹਾਇਕ ਨਾ ਮਿਲਦਾ।

Sign up for Newsletter

×

Download Our Quran App

For a faster and smoother experience,
install our mobile app now.

Download Now