ਕੁਰਾਨ - 17:80 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

80
وَقُل رَّبِّ أَدۡخِلۡنِي مُدۡخَلَ صِدۡقٖ وَأَخۡرِجۡنِي مُخۡرَجَ صِدۡقٖ وَٱجۡعَل لِّي مِن لَّدُنكَ سُلۡطَٰنٗا نَّصِيرٗا

Transliteration: (Wa qur Rabbi adkhilnee mudkhala sidqinw wa akhrijnee mukhraja sidqinw waj'al lee milladunka sultaanan naseeraa)

80਼ (ਹੇ ਨਬੀ!) ਆਖੋ ਕਿ ਹੇ ਮੇਰੇ ਰੱਬਾ! ਮੈਨੂੰ ਜਿੱਥੇ ਵੀ ਤੂੰ ਲੈ ਜਾਵੇਂ, ਸੱਚਾਈ ਦੇ ਨਾਲ ਹੀ ਲੈ ਕੇ ਜਾਈਂ ਅਤੇ ਜਿੱਥਿਓਂ ਵੀ ਕੱਢੀਂ, ਸਚਾਈ ਨਾਲ ਹੀ ਕੱਢੀਂ ਅਤੇ ਆਪਣੇ ਵੱਲੋਂ ਰਾਜ ਸੱਤਾ ਨੂੰ ਮੇਰਾ ਸਹਾਇਕ ਬਣਾ।

Sign up for Newsletter

×

Download Our Quran App

For a faster and smoother experience,
install our mobile app now.

Download Now