ਕੁਰਾਨ - 17:82 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

82
وَنُنَزِّلُ مِنَ ٱلۡقُرۡءَانِ مَا هُوَ شِفَآءٞ وَرَحۡمَةٞ لِّلۡمُؤۡمِنِينَ وَلَا يَزِيدُ ٱلظَّـٰلِمِينَ إِلَّا خَسَارٗا

Transliteration: (Wa nunazzilu minal quraani maa huwa shifaaa'unw wa rahmatullil mu'mineena wa laa yazeeduz zaalimeena illaa khasaaraa)

82਼ ਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now