ਕੁਰਾਨ - 17:85 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

85
وَيَسۡـَٔلُونَكَ عَنِ ٱلرُّوحِۖ قُلِ ٱلرُّوحُ مِنۡ أَمۡرِ رَبِّي وَمَآ أُوتِيتُم مِّنَ ٱلۡعِلۡمِ إِلَّا قَلِيلٗا

Transliteration: (Wa yas'aloonaka 'anirrooh; qulir roohu min amri rabbee wa maaa ooteetum minal 'ilmi illaa qaleelaa)

85਼ (ਹੇ ਨਬੀ!) ਇਹ ਲੋਕ ਤੁਹਾਥੋਂ ਰੂਹ (ਆਤਮਾ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਰੂਹ ਮੇਰੇ ਰੱਬ ਦੇ ਹੁਕਮ ਹੈ ਅਤੇ ਤੁਹਾਨੂੰ ਤਾਂ ਬਹੁਤ ਹੀ ਥੋੜ੍ਹਾ ਗਿਆਨ ਦਿੱਤਾ ਗਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now