ਕੁਰਾਨ - 17:92 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

92
أَوۡ تُسۡقِطَ ٱلسَّمَآءَ كَمَا زَعَمۡتَ عَلَيۡنَا كِسَفًا أَوۡ تَأۡتِيَ بِٱللَّهِ وَٱلۡمَلَـٰٓئِكَةِ قَبِيلًا

Transliteration: (Aw tusqitas samaaa'a kamaa za'amta 'alainaa kisafan aw ta'tiya billaahi wal malaaa'ikati qabeelaa)

92਼ ਜਾਂ ਤੂੰ ਸਾਡੇ ’ਤੇ ਅਕਾਸ਼ ਨੂੰ ਟੋਟੇ-ਟੋਟੇ ਕਰ ਕੇ (ਅਜ਼ਾਬ ਵਜੋਂ) ਡੇਗ ਦੇਵੇਂ, ਜਿਵੇਂ ਕਿ ਤੂੰ ਕਿਹਾ ਕਰਦਾ ਹੈ। ਜਾਂ ਤੂੰ (ਆਪਣੀ ਪੁਸ਼ਟੀ ਲਈ) ਅੱਲਾਹ ਅਤੇ ਫ਼ਰਿਸ਼ਤਿਆਂ ਨੂੰ ਸਾਡੇ ਸਾਹਮਣੇ ਲੈ ਆ।

Sign up for Newsletter

×

Download Our Quran App

For a faster and smoother experience,
install our mobile app now.

Download Now