ਕੁਰਾਨ - 17:94 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

94
وَمَا مَنَعَ ٱلنَّاسَ أَن يُؤۡمِنُوٓاْ إِذۡ جَآءَهُمُ ٱلۡهُدَىٰٓ إِلَّآ أَن قَالُوٓاْ أَبَعَثَ ٱللَّهُ بَشَرٗا رَّسُولٗا

Transliteration: (Wa maa mana'an naasa any yu'minooo iz jaaa'ahumul hudaaa illaaa an qaalooo aba'asal laahu basharar Rasoolaa)

94਼ ਲੋਕਾਂ ਕੋਲ ਹਿਦਾਇਤ ਆਉਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਕੇਵਲ ਇਸੇ ਚੀਜ਼ ਨੇ ਰੋਕ ਰੱਖਿਆ ਸੀ ਕਿ ਉਹ ਕਹਿੰਦੇ ਸਨ, ਕੀ ਅੱਲਾਹ ਨੇ ਮਨੁੱਖ ਨੂੰ ਰਸੂਲ ਬਣਾਇਆ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now