ਕੁਰਾਨ - 17:95 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

95
قُل لَّوۡ كَانَ فِي ٱلۡأَرۡضِ مَلَـٰٓئِكَةٞ يَمۡشُونَ مُطۡمَئِنِّينَ لَنَزَّلۡنَا عَلَيۡهِم مِّنَ ٱلسَّمَآءِ مَلَكٗا رَّسُولٗا

Transliteration: (Qul law kaana fil ardi malaaa 'ikatuny yamshoona mutma'in neena lanazzalnaa 'alaihim minas samaaa'i malakar Rasoolaa)

95਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਜੇ ਧਰਤੀ ’ਤੇ ਫ਼ਰਿਸ਼ਤੇ ਨਿਸ਼ਚਿੰਤ ਹੋ ਕੇ ਤੁਰਦੇ-ਫਿਰਦੇ ਹੁੰਦੇ ਤਾਂ ਵੀ ਅਸੀਂ ਅਕਾਸ਼ੋਂ ਉਹਨਾਂ ਲਈ ਕਿਸੇ ਫ਼ਰਿਸ਼ਤੇ ਨੂੰ ਹੀ ਰਸੂਲ ਬਣਾ ਕੇ ਭੇਜਦੇ।

Sign up for Newsletter

×

Download Our Quran App

For a faster and smoother experience,
install our mobile app now.

Download Now