ਕੁਰਾਨ - 17:96 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

96
قُلۡ كَفَىٰ بِٱللَّهِ شَهِيدَۢا بَيۡنِي وَبَيۡنَكُمۡۚ إِنَّهُۥ كَانَ بِعِبَادِهِۦ خَبِيرَۢا بَصِيرٗا

Transliteration: (Qul kafaa billaahi shaheedam bainee wa bainakum; innahoo kaana bi'ibaadihee Khabeeram Baseeraa)

96਼ (ਹੇ ਨਬੀ!) ਆਖ ਦਿਓ ਕਿ ਮੇਰੇ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਬਥੇਰੀ ਹੈ (ਕਿ ਮੈਂਨੇ ਤੁਹਾਨੂੰ ਰੱਬੀ ਪੈਗ਼ਾਮ ਘੱਲ ਦਿੱਤਾ ਹੈ) ਉਹ (ਅੱਲਾਹ) ਆਪਣੇ ਬੰਦਿਆਂ ਤੋਂ ਭਲੀ-ਭਾਂਤ ਜਾਣੂ ਹੈ ਅਤੇ ਸਭ ਕੁੱਝ ਵੇਖਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now