ਕੁਰਾਨ - 45:13 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
وَسَخَّرَ لَكُم مَّا فِي ٱلسَّمَٰوَٰتِ وَمَا فِي ٱلۡأَرۡضِ جَمِيعٗا مِّنۡهُۚ إِنَّ فِي ذَٰلِكَ لَأٓيَٰتٖ لِّقَوۡمٖ يَتَفَكَّرُونَ

Transliteration: (Wa sakhkhara lakum maa fis samaawaati wa maa fil ardi jamee'am minhu; inna feezaalika la Aayaatil liqawminy yatafakkaroon)

13਼ ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now