ਕੁਰਾਨ - 45:15 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
مَنۡ عَمِلَ صَٰلِحٗا فَلِنَفۡسِهِۦۖ وَمَنۡ أَسَآءَ فَعَلَيۡهَاۖ ثُمَّ إِلَىٰ رَبِّكُمۡ تُرۡجَعُونَ

Transliteration: (Man 'amila saalihan falinafsihee wa man asaaa'a fa'alaihaa summa ilaa Rabbikum turja'oon)

15਼ ਜਿਹੜਾ ਕੋਈ ਨੇਕ ਕੰਮ ਕਰੇਗਾ ਤਾਂ ਉਸ ਦਾ ਲਾਭ ਉਸ ਨੂੰ ਹੋਵੇਗਾ ਅਤੇ ਜਿਸ ਨੇ ਬੁਰੇ ਕੰਮ ਕੀਤੇ ਤਾਂ ਉਸ ਦੀ ਸਜ਼ਾ ਵੀ ਉਹੀਓ ਭੋਗੇਗਾ ਅਤੇ ਤੁਸੀਂ ਸਾਰੇ ਆਪਣੇ ਰੱਬ ਵੱਲ ਹੀ ਪਰਤਾਏ ਜਾਵੋਗੇ।

Sign up for Newsletter

×

Download Our Quran App

For a faster and smoother experience,
install our mobile app now.

Download Now