ਕੁਰਾਨ - 45:18 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
ثُمَّ جَعَلۡنَٰكَ عَلَىٰ شَرِيعَةٖ مِّنَ ٱلۡأَمۡرِ فَٱتَّبِعۡهَا وَلَا تَتَّبِعۡ أَهۡوَآءَ ٱلَّذِينَ لَا يَعۡلَمُونَ

Transliteration: (Summa ja'alnaaka 'alaa sharee'atim minal amri fattabi'haa wa laa tattabi'ahwaaa'al-lazeena laa ya'lamoon)

18਼ (ਹੇ ਨਬੀ!) ਅਸੀਂ ਤੁਹਾਨੂੰ ਧਰਮ ਦੇ ਮਾਮਲੇ ਵਿਚ ਇਕ ਸ਼ਰੀਅਤ (ਸਪਸ਼ਟ ਰਾਹ) ਉੱਤੇ ਕਾਇਮ ਕੀਤਾ ਹੈ, ਸੋ ਤੁਸੀਂ ਉਸ ਰਾਹ ’ਤੇ ਤੁਰੋ ਅਤੇ ਉਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਅਗਿਆਨੀ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now