ਕੁਰਾਨ - 45:22 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
وَخَلَقَ ٱللَّهُ ٱلسَّمَٰوَٰتِ وَٱلۡأَرۡضَ بِٱلۡحَقِّ وَلِتُجۡزَىٰ كُلُّ نَفۡسِۭ بِمَا كَسَبَتۡ وَهُمۡ لَا يُظۡلَمُونَ

Transliteration: (Wa khalaqal laahus samaawaati wal arda bilhaqqi wa litujzaa kullu nafsim bimaa kasabat wa hum laa yuzlamoon)

22਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ ’ਤੇ ਸਾਜਿਆ ਹੈ, ਤਾਂ ਜੋ ਹਰੇਕ ਵਿਅਕਤੀ ਨੂੰ ਉਸ ਦੇ ਅਮਲਾਂ ਦਾ ਠੀਕ-ਠੀਕ ਬਦਲਾ ਦਿੱਤਾ ਜਾਵੇ। ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ। 2

ਸੂਰਹ ਅਲ-ਜਾਸਿਆ ਆਯਤ 22 ਤਫਸੀਰ




2 ਵੇਖੋ ਸੂਰਤ ਅਲ-ਹਿਜਰ, ਹਾਸ਼ੀਆ ਆਇਤ 23/15

Sign up for Newsletter

×

Download Our Quran App

For a faster and smoother experience,
install our mobile app now.

Download Now