ਕੁਰਾਨ - 45:25 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ مَّا كَانَ حُجَّتَهُمۡ إِلَّآ أَن قَالُواْ ٱئۡتُواْ بِـَٔابَآئِنَآ إِن كُنتُمۡ صَٰدِقِينَ

Transliteration: (Wa izaa tutlaa 'alaihim aayaatuna baiyinaatim maa kaana hujjatahum illaaa an qaalu'too bi aabaaa'inaaa in kuntum saadiqeen)

25਼ ਜਦੋਂ ਇਹਨਾਂ ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ, ਤਾਂ ਉਹਨਾਂ ਦੀ ਦਲੀਲ ਤਾਂ ਬੱਸ ਇਹੋ ਹੁੰਦੀ ਹੈ ਕਿ ਉਹ ਕਹਿੰਦੇ ਹਨ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ਨੂੰ ਉਠਾ ਲਿਆਓ।

Sign up for Newsletter

×

Download Our Quran App

For a faster and smoother experience,
install our mobile app now.

Download Now