ਕੁਰਾਨ - 45:27 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

27
وَلِلَّهِ مُلۡكُ ٱلسَّمَٰوَٰتِ وَٱلۡأَرۡضِۚ وَيَوۡمَ تَقُومُ ٱلسَّاعَةُ يَوۡمَئِذٖ يَخۡسَرُ ٱلۡمُبۡطِلُونَ

Transliteration: (Wa lillaahi mulkus samaawaati wal ard; wa Yawma taqoomus Saa'atu Yawma 'iziny yakhsarul mubtiloon)

27਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਦੀ ਹੀ ਹੈ ਅਤੇ ਜਦੋਂ ਕਿਆਮਤ ਦੀ ਘੜੀ ਆਵੇਗੀ, ਉਸ ਦਿਨ ਝੂਠੇ ਲੋਕ ਘਾਟੇ ਵਿਚ ਰਹਿਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now