ਕੁਰਾਨ - 45:29 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
هَٰذَا كِتَٰبُنَا يَنطِقُ عَلَيۡكُم بِٱلۡحَقِّۚ إِنَّا كُنَّا نَسۡتَنسِخُ مَا كُنتُمۡ تَعۡمَلُونَ

Transliteration: (Haazaa kitaabunaa yantiqu 'alaikum bilhaqq; innaa kunnaa nastansikhu maa kuntum ta'maloon)

29਼ ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now