ਕੁਰਾਨ - 45:31 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
وَأَمَّا ٱلَّذِينَ كَفَرُوٓاْ أَفَلَمۡ تَكُنۡ ءَايَٰتِي تُتۡلَىٰ عَلَيۡكُمۡ فَٱسۡتَكۡبَرۡتُمۡ وَكُنتُمۡ قَوۡمٗا مُّجۡرِمِينَ

Transliteration: (Wa ammal lazeena kafarooo afalam takun Aayaatee tutlaa 'alaikum fastakbartum wa kuntum qawmam mujrimeen)

31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now