ਕੁਰਾਨ - 45:33 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
وَبَدَا لَهُمۡ سَيِّـَٔاتُ مَا عَمِلُواْ وَحَاقَ بِهِم مَّا كَانُواْ بِهِۦ يَسۡتَهۡزِءُونَ

Transliteration: (Wa badaa lahum saiyiaatu maa 'amiloo wa haaqa bihim maa kaanoo bihee yastahzi'oon)

33਼ (ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now