ਕੁਰਾਨ - 45:4 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
وَفِي خَلۡقِكُمۡ وَمَا يَبُثُّ مِن دَآبَّةٍ ءَايَٰتٞ لِّقَوۡمٖ يُوقِنُونَ

Transliteration: (Wa fee khalaqikum wa maa yabussu min daaabbatin Aayaatul liqawminy-yooqinoon)

4਼ ਤੁਹਾਡੀ ਆਪਣੀ ਸਿਰਜਣਾ ਵਿਚ ਵੀ ਅਤੇ ਉਹਨਾਂ ਜਾਨਵਰਾਂ ਵਿਚ ਵੀ, ਜਿਨ੍ਹਾਂ ਨੂੰ ਅੱਲਾਹ (ਧਰਤੀ ਵਿਚ) ਫੈਲਾ ਰਿਹਾ ਹੈ, ਉਹਨਾਂ ਲੋਕਾਂ ਲਈ ਵੱਡੀਆਂ ਨਿਸ਼ਾਨੀਆਂ ਹਨ, ਜਿਹੜੇ ਅੱਲਾਹ ਉੱਤੇ ਯਕੀਨ ਰੱਖਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now