ਕੁਰਾਨ - 72:1 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
قُلۡ أُوحِيَ إِلَيَّ أَنَّهُ ٱسۡتَمَعَ نَفَرٞ مِّنَ ٱلۡجِنِّ فَقَالُوٓاْ إِنَّا سَمِعۡنَا قُرۡءَانًا عَجَبٗا

Transliteration: (Qul oohiya ilaiya annna hustama'a nafarum minal jinni faqaalooo innaa sami'naa quraanan ajaba)

1਼ (ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ ਸੁਨੇਹਾ) ਘੱਲੀ ਗਈ ਹੈ ਕਿ ਜਿੰਨਾਂ ਦੀ ਇਕ ਟੋਲੀ ਨੇ (.ਕੁਰਆਨ) ਧਿਆਨ ਨਾਲ ਸੁਣਿਆ ਤੇ ਫੇਰ (ਆਪਣੇ ਕੌਮ ਨੂੰ ਜਾ ਕੇ) ਆਖਿਆ ਕਿ ਬੇਸ਼ੱਕ ਅਸੀਂ ਇਕ ਅਚਰਜਮਈ਼ਕੁਰਆਨ ਸੁਣਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now