ਕੁਰਾਨ - 72:10 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
وَأَنَّا لَا نَدۡرِيٓ أَشَرٌّ أُرِيدَ بِمَن فِي ٱلۡأَرۡضِ أَمۡ أَرَادَ بِهِمۡ رَبُّهُمۡ رَشَدٗا

Transliteration: (Wa annaa laa nadreee asharrun ureeda biman fil ardi 'am 'araada bihim rabbuhum rashada)

10਼ ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now