ਕੁਰਾਨ - 72:11 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
وَأَنَّا مِنَّا ٱلصَّـٰلِحُونَ وَمِنَّا دُونَ ذَٰلِكَۖ كُنَّا طَرَآئِقَ قِدَدٗا

Transliteration: (Wa annaa minnas saalihoona wa minnaa doona zaalika kunnaa taraaa'iqa qidada)

11਼ ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now