ਕੁਰਾਨ - 72:13 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
وَأَنَّا لَمَّا سَمِعۡنَا ٱلۡهُدَىٰٓ ءَامَنَّا بِهِۦۖ فَمَن يُؤۡمِنۢ بِرَبِّهِۦ فَلَا يَخَافُ بَخۡسٗا وَلَا رَهَقٗا

Transliteration: (Wa annaa lammaa sami'nal hudaaa aamannaa bihee famany yu'min bi rabbihee falaa yakhaafu bakhsanw wa laa rahaqa)

13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।

Sign up for Newsletter

×

Download Our Quran App

For a faster and smoother experience,
install our mobile app now.

Download Now