ਕੁਰਾਨ - 72:14 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
وَأَنَّا مِنَّا ٱلۡمُسۡلِمُونَ وَمِنَّا ٱلۡقَٰسِطُونَۖ فَمَنۡ أَسۡلَمَ فَأُوْلَـٰٓئِكَ تَحَرَّوۡاْ رَشَدٗا

Transliteration: (Wa annaa minnal muslimoona wa minnal qaasitoona faman aslama fa ulaaa'ika taharraw rashada)

14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।

Sign up for Newsletter

×

Download Our Quran App

For a faster and smoother experience,
install our mobile app now.

Download Now