ਕੁਰਾਨ - 72:16 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
وَأَلَّوِ ٱسۡتَقَٰمُواْ عَلَى ٱلطَّرِيقَةِ لَأَسۡقَيۡنَٰهُم مَّآءً غَدَقٗا

Transliteration: (Wa alla wis taqaamoo 'alat tareeqati la asqaynaahum maa'an ghadaqa)

16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now