ਕੁਰਾਨ - 72:20 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
قُلۡ إِنَّمَآ أَدۡعُواْ رَبِّي وَلَآ أُشۡرِكُ بِهِۦٓ أَحَدٗا

Transliteration: (Qul innamaaa ad'oo rabbee wa laaa ushriku biheee 'ahada)

20਼ (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ।

Sign up for Newsletter

×

Download Our Quran App

For a faster and smoother experience,
install our mobile app now.

Download Now