ਕੁਰਾਨ - 72:23 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
إِلَّا بَلَٰغٗا مِّنَ ٱللَّهِ وَرِسَٰلَٰتِهِۦۚ وَمَن يَعۡصِ ٱللَّهَ وَرَسُولَهُۥ فَإِنَّ لَهُۥ نَارَ جَهَنَّمَ خَٰلِدِينَ فِيهَآ أَبَدًا

Transliteration: (Illaa balaagham minal laahi wa risaalaatih; wa many ya'sil laaha wa rasoolahoo fa inna lahoo naara jahannama khaalideena feehaaa 'abada)

23਼ (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।1

ਸੂਰਹ ਅਲ-ਜਿਨ ਆਯਤ 23 ਤਫਸੀਰ




1 ਵੇਖੋ ਸੂਰਤ ਆਲ-ਇਸਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now