ਕੁਰਾਨ - 72:25 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
قُلۡ إِنۡ أَدۡرِيٓ أَقَرِيبٞ مَّا تُوعَدُونَ أَمۡ يَجۡعَلُ لَهُۥ رَبِّيٓ أَمَدًا

Transliteration: (Qul in adreee a qareebum maa too'adoona am yaj'alu lahoo rabbeee 'amada)

25਼ (ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ ਜਿਸ ਅਜ਼ਾਬ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਹੈ ਉਹ ਨੇੜੇ ਹੀ ਹੈ ਜਾਂ ਉਸ ਲਈ ਮੇਰੇ ਰੱਬ ਨੇ ਕੋਈ ਲੰਮਾਂ ਸਮਾਂ ਨਿਯਤ ਕਰ ਰੱਖਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now