ਕੁਰਾਨ - 72:28 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
لِّيَعۡلَمَ أَن قَدۡ أَبۡلَغُواْ رِسَٰلَٰتِ رَبِّهِمۡ وَأَحَاطَ بِمَا لَدَيۡهِمۡ وَأَحۡصَىٰ كُلَّ شَيۡءٍ عَدَدَۢا

Transliteration: (Liya'lama an qad ablaghoo risaalaati rabbihim wa ahaata bi maa ladaihim wa ahsaa kulla shai'in 'adada)

28਼ ਤਾਂ ਜੋ ਉਹ ਜਾਣ ਲਵੇ ਕਿ ਉਹਨਾਂ ਰਸੂਲਾਂ ਨੇ ਆਪਣੇ ਰੱਬ ਦੇ ਸੁਨੇਹੇ ਨੂੰ (ਲੋਕਾਂ ਤੱਕ) ਪਹੁੰਚਾ ਦਿੱਤਾ ਹੈ ਅਤੇ ਉਸ ਨੇ ਉਹਨਾਂ ਦੇ ਆਲੇ-ਦੁਆਲੇ ਘੇਰਾ ਪਾਇਆ ਹੋਇਆ ਹੈ ਅਤੇ ਉਹ ਨੇ ਹਰ ਚੀਜ਼ ਦੀ ਗਿਣਤੀ ਕਰ ਰੱਖੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now