ਕੁਰਾਨ - 72:6 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
وَأَنَّهُۥ كَانَ رِجَالٞ مِّنَ ٱلۡإِنسِ يَعُوذُونَ بِرِجَالٖ مِّنَ ٱلۡجِنِّ فَزَادُوهُمۡ رَهَقٗا

Transliteration: (Wa annahoo kaana rijaalun minal insi ya'oozoona bi rijaalin minal jinni fa zaadoohum rahaqa)

6਼ ਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now