ਕੁਰਾਨ - 72:9 ਸੂਰਹ ਅਲ-ਜਿਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
وَأَنَّا كُنَّا نَقۡعُدُ مِنۡهَا مَقَٰعِدَ لِلسَّمۡعِۖ فَمَن يَسۡتَمِعِ ٱلۡأٓنَ يَجِدۡ لَهُۥ شِهَابٗا رَّصَدٗا

Transliteration: (Wa annaa kunnaa naq'udu minhaa maqaa'ida lis'sam'i famany yastami'il 'aana yajid lahoo shihaabar rasada)

9਼ ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now