ਕੁਰਾਨ - 62:1 ਸੂਰਹ ਅਲ-ਜੁਮੁਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
يُسَبِّحُ لِلَّهِ مَا فِي ٱلسَّمَٰوَٰتِ وَمَا فِي ٱلۡأَرۡضِ ٱلۡمَلِكِ ٱلۡقُدُّوسِ ٱلۡعَزِيزِ ٱلۡحَكِيمِ

Transliteration: (Yusabbihu lilaahi maa fis samaawaati wa maa fil ardil Malikil Quddoosil 'Azeezil Hakeem)

1਼ ਜਿਹੜੀ ਵੀ ਕੋਈ ਚੀਜ਼ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਅੱਲਾਹ ਦੀ ਤਸਬੀਹ (ਪਵਿੱਤਰਤਾ ਦਾ ਵਰਣਨ) ਕਰਦੀ ਹੈ। ਉਹ ਪਾਤਸ਼ਾਹ ਹੈ, ਪਾਕ ਜ਼ਾਤ ਹੈ, ਜ਼ੋਰਾਵਰ ਤੇ ਯੁਕਤੀਮਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now