ਕੁਰਾਨ - 62:10 ਸੂਰਹ ਅਲ-ਜੁਮੁਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
فَإِذَا قُضِيَتِ ٱلصَّلَوٰةُ فَٱنتَشِرُواْ فِي ٱلۡأَرۡضِ وَٱبۡتَغُواْ مِن فَضۡلِ ٱللَّهِ وَٱذۡكُرُواْ ٱللَّهَ كَثِيرٗا لَّعَلَّكُمۡ تُفۡلِحُونَ

Transliteration: (Fa-izaa qudiyatis Salaatu fantashiroo fil ardi wabtaghoo min fadlil laahi wazkurul laaha kaseeral la'allakum tuflihoon)

10਼ ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।

Sign up for Newsletter

×

Download Our Quran App

For a faster and smoother experience,
install our mobile app now.

Download Now