ਕੁਰਾਨ - 62:3 ਸੂਰਹ ਅਲ-ਜੁਮੁਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
وَءَاخَرِينَ مِنۡهُمۡ لَمَّا يَلۡحَقُواْ بِهِمۡۚ وَهُوَ ٱلۡعَزِيزُ ٱلۡحَكِيمُ

Transliteration: (Wa aakhareena minhum lammaa yalhaqoo bihim wa huwal 'azeezul hakeem)

3਼ ਇਹ ਰਸੂਲ ਉਹਨਾਂ ਦੂਜੇ ਲੋਕਾਂ ਲਈ ਵੀ ਭੇਜਿਆ ਗਿਆ ਹੈ ਜਿਹੜੇ ਅਜੇ ਤਕ ਉਹਨਾਂ ਨੂੰ ਨਹੀਂ ਮਿਲੇ। ਉਹ (ਅੱਲਾਹ) ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now