ਕੁਰਾਨ - 62:4 ਸੂਰਹ ਅਲ-ਜੁਮੁਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
ذَٰلِكَ فَضۡلُ ٱللَّهِ يُؤۡتِيهِ مَن يَشَآءُۚ وَٱللَّهُ ذُو ٱلۡفَضۡلِ ٱلۡعَظِيمِ

Transliteration: (Zaalika fadlul laahi yu'teehi many-yashaaa; wallaahu zul fadlil 'azeem)

4਼ ਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now